ਮੁੱਖ ਪੰਨਾGBP / USD • ਮੁਦਰਾ
add
GBP / USD
ਪਿਛਲੀ ਸਮਾਪਤੀ
1.22
ਖਬਰਾਂ ਵਿੱਚ
ਪਾਊਂਡ ਸਟਰਲਿੰਗ ਬਾਰੇ
ਪਾਊਂਡ ਸਟਰਲਿੰਗ, ਜਿਹਨੂੰ ਆਮ ਤੌਰ ਉੱਤੇ ਪਾਊਂਡ ਵੀ ਕਿਹਾ ਜਾਂਦਾ ਹੈ, ਸੰਯੁਕਤ ਬਾਦਸ਼ਾਹੀ, ਬਰਤਾਨਵੀ ਮੁਕਟ ਮੁਥਾਜ ਮੁਲਕ ਜਰਸੀ, ਗਰਨਜ਼ੇ ਅਤੇ ਮੈਨ ਟਾਪੂ, ਬਰਤਾਨਵੀ ਵਿਦੇਸ਼ੀ ਰਾਜਖੇਤਰ ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿੱਚ ਟਾਪੂ ਬਰਤਾਨਵੀ ਅੰਟਾਰਕਟਿਕ ਰਾਜਖੇਤਰ ਅਤੇ ਸੇਂਟ ਹੇਲੇਨਾ, ਅਸੈਂਸ਼ਨ ਅਤੇ ਤ੍ਰਿਸਤਾਨ ਦਾ ਕੂਨਾ ਦੀ ਅਧਿਕਾਰਕ ਮੁਦਰਾ ਹੈ। ਇਹਨੂੰ ਅੱਗੋਂ 100 ਪੈਂਸ ਵਿੱਚ ਵੰਡਿਆ ਹੋਇਆ ਹੈ। ਕਈ ਹੋਰ ਦੇਸ਼ਾਂ, ਜੋ ਸਟਰਲਿੰਗ ਨਹੀਂ ਵਰਤਦੇ, ਦੀ ਮੁਦਰਾ ਨੂੰ ਵੀ ਪਾਊਂਡ ਕਿਹਾ ਜਾਂਦਾ ਹੈ। Wikipediaਯੂ.ਐਸ. ਡਾਲਰ ਬਾਰੇ
ਸੰਯੁਕਤ ਰਾਜ ਡਾਲਰ, ਜਿਹਨੂੰ ਯੂ.ਐੱਸ.ਡਾਲਰ ਜਾਂ ਅਮਰੀਕੀ ਡਾਲਰ ਵੀ ਕਿਹਾ ਜਾਂਦਾ ਹੈ, ਸੰਯੁਕਤ ਰਾਜ ਅਮਰੀਕਾ ਅਤੇ ਉਸਦੇ ਵਿਦੇਸ਼ੀ ਰਾਜਖੇਤਰਾਂ ਦੀ ਅਧਿਕਾਰਕ ਮੁਦਰਾ ਹੈ। ਇਹ ਅੱਗੋਂ 100 ਛੋਟੀਆਂ ਇਕਾਈਆਂ ਵਿੱਚ ਵੰਡਿਆ ਜਾਂਦਾ ਹੈ ਜਿਹਨਾਂ ਨੂੰ ਸੈਂਟ ਕਿਹਾ ਜਾਂਦਾ ਹੈ। Wikipedia