ਮੁੱਖ ਪੰਨਾTWD / USD • ਮੁਦਰਾ
add
TWD / USD
ਪਿਛਲੀ ਸਮਾਪਤੀ
0.030
ਬਜ਼ਾਰ ਦੀਆਂ ਖਬਰਾਂ
ਨਵਾਂ ਤਾਇਵਾਨ ਡਾਲਰ ਬਾਰੇ
ਨਵਾਂ ਤਾਇਵਾਨੀ ਡਾਲਰ ਜਾਂ ਸਿੱਧੀ ਤਰ੍ਹਾਂ ਤਾਇਵਾਨੀ ਡਾਲਰ, ਮੁਦਰਾ ਕੋਡ TWD ਅਤੇ ਆਮ ਤੌਰ ਉੱਤੇ ਛੋਟਾ ਰੂਪ NT$, 1949 ਤੋਂ ਲੈ ਕੇ ਤਾਇਵਾਨ ਦੀ ਅਧਿਕਾਰਾਕ ਮੁਦਰਾ ਹੈ ਜਦੋਂ ਇਹਨੇ ਪੁਰਾਣੇ ਤਾਇਵਾਨੀ ਡਾਲਰ ਦੀ ਥਾਂ ਲਈ। ਪਹਿਲਾਂ ਇਹਨੂੰ ਤਾਇਵਾਨ ਬੈਂਕ ਜਾਰੀ ਕਰਦਾ ਸੀ ਪਰ 2000 ਤੋਂ ਬਾਅਦ ਇਹਨੂੰ ਚੀਨ ਗਣਰਾਜ ਕੇਂਦਰੀ ਬੈਂਕ ਜਾਰੀ ਕਰਦਾ ਹੈ। Wikipediaਯੂ.ਐਸ. ਡਾਲਰ ਬਾਰੇ
ਸੰਯੁਕਤ ਰਾਜ ਡਾਲਰ, ਜਿਹਨੂੰ ਯੂ.ਐੱਸ.ਡਾਲਰ ਜਾਂ ਅਮਰੀਕੀ ਡਾਲਰ ਵੀ ਕਿਹਾ ਜਾਂਦਾ ਹੈ, ਸੰਯੁਕਤ ਰਾਜ ਅਮਰੀਕਾ ਅਤੇ ਉਸਦੇ ਵਿਦੇਸ਼ੀ ਰਾਜਖੇਤਰਾਂ ਦੀ ਅਧਿਕਾਰਕ ਮੁਦਰਾ ਹੈ। ਇਹ ਅੱਗੋਂ 100 ਛੋਟੀਆਂ ਇਕਾਈਆਂ ਵਿੱਚ ਵੰਡਿਆ ਜਾਂਦਾ ਹੈ ਜਿਹਨਾਂ ਨੂੰ ਸੈਂਟ ਕਿਹਾ ਜਾਂਦਾ ਹੈ। Wikipedia