ਮੁੱਖ ਪੰਨਾUSD / CNY • ਮੁਦਰਾ
add
USD / CNY
ਪਿਛਲੀ ਸਮਾਪਤੀ
7.33
ਖਬਰਾਂ ਵਿੱਚ
CNY / ZAR
0.35%
ਯੂ.ਐਸ. ਡਾਲਰ ਬਾਰੇ
ਸੰਯੁਕਤ ਰਾਜ ਡਾਲਰ, ਜਿਹਨੂੰ ਯੂ.ਐੱਸ.ਡਾਲਰ ਜਾਂ ਅਮਰੀਕੀ ਡਾਲਰ ਵੀ ਕਿਹਾ ਜਾਂਦਾ ਹੈ, ਸੰਯੁਕਤ ਰਾਜ ਅਮਰੀਕਾ ਅਤੇ ਉਸਦੇ ਵਿਦੇਸ਼ੀ ਰਾਜਖੇਤਰਾਂ ਦੀ ਅਧਿਕਾਰਕ ਮੁਦਰਾ ਹੈ। ਇਹ ਅੱਗੋਂ 100 ਛੋਟੀਆਂ ਇਕਾਈਆਂ ਵਿੱਚ ਵੰਡਿਆ ਜਾਂਦਾ ਹੈ ਜਿਹਨਾਂ ਨੂੰ ਸੈਂਟ ਕਿਹਾ ਜਾਂਦਾ ਹੈ। Wikipediaਚੀਨੀ ਯੁਆਨ ਬਾਰੇ
ਰੇਨਮਿਨਬੀ ਚੀਨ ਦੀ ਅਧਿਕਾਰਕ ਮੁਦਰਾ ਹੈ। ਇਹ ਮੁੱਖਦੀਪੀ ਚੀਨ ਦਾ ਕਾਨੂੰਨੀ ਟੈਂਡਰ ਹੈ ਪਰ ਹਾਂਗਕਾਂਗ, ਤਾਈਵਾਨ ਜਾਂ ਮਕਾਉ ਵਿੱਚ ਨਹੀਂ। ਇਹਨੂੰ ਕਈ ਵਾਰ ਹਾਂਗਕਾਂਗ ਅਤੇ ਮਕਾਉ ਵਿੱਚ ਸਵੀਕਾਰ ਲਿਆ ਜਾਂਦਾ ਹੈ ਅਤੇ ਦੋ ਰਾਜਖੇਤਰਾਂ ਵਿੱਚ ਵੀ ਸੌਖਿਆਈ ਨਾਲ਼ ਵਟਾ ਲਈ ਜਾਂਦੀ ਹੈ। ਹਾਂਗਕਾਂਗ ਦੇ ਬੈਂਕ ਲੋਕਾਂ ਨੂੰ ਇਸ ਮੁਦਰਾ ਵਿੱਚ ਖਾਤੇ ਬਣਾਉਣ ਦੀ ਆਗਿਆ ਦਿੰਦੀ ਹੈ। ਇਹਨੂੰ ਚੀਨ ਦਾ ਲੋਕ ਬੈਂਕ ਜਾਰੀ ਕਰਦਾ ਹੈ ਜੋ ਚੀਨ ਦੀ ਮਾਲੀ ਪ੍ਰਭੁਤਾ ਹੈ। ਇਹਦੇ ਨਾਂ ਦਾ ਅੱਖਰੀ ਅਰਥ "ਲੋਕਾਂ ਦੀ ਮੁਦਰਾ" ਹੈ। Wikipedia